ਹਜ਼ੂਰ ਸਾਹਿਬ ਐਕਟ ਵਿਵਾਦ: ਮਹਾਰਾਸ਼ਟਰ ਸਰਕਾਰ ਨੇ ਸਿੱਖ ਆਗੂਆਂ ਤੇ ਮਾਹਰਾਂ ਨਾਲ ਸਲਾਹ ਲਈ ਬਣਾਈ ਕਮੇਟੀ
ਤਖ਼ਤ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧਕੀ ਢਾਂਚੇ ਨਾਲ ਸਬੰਧਿਤ 1956 ਦੇ ਕਾਨੂੰਨ ਵਿੱਚ ਸੋਧ ਨੂੰ ਲੈ ਕੇ ਪੈਦਾ ਹੋਏ ਵਿਵਾਦ ਨੂੰ ਸੁਲਝਾਉਣ ਲਈ ਮਹਾਰਾਸ਼ਟਰ ਸਰਕਾਰ ਨੇ ਇੱਕ ਬਹੁਤ ਹੀ ਅਹਿਮ ਕਦਮ ਚੁੱਕਿਆ ਹੈ।...
Read More