21 Nov,  2023 Indian News Analysis with Pritam Singh Rupal

21 Nov, 2023 Indian News Analysis with Pritam Singh Rupal

Radio Haanij Afternoon section is dedicated to Indian NEWS and Anayalis with Pritam Singh Rupal

21/11/2023

ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ 28 ਤੋਂ 29 ਨਵੰਬਰ ਤੱਕ ਚੱਲੇਗਾ। ਮੌਜੂਦਾ ਵਿਧਾਨ ਸਭਾ ਦਾ ਇਹ ਪੰਜਵਾਂ ਸੈਸ਼ਨ ਹੋਵੇਗਾ। ਰਾਜਪਾਲ ਵੱਲੋਂ ਪਿਛਲੇ ਹਫ਼ਤੇ ਬਜਟ ਸੈਸ਼ਨ ਨੂੰ ਮੁਲਤਵੀ ਕਰਨ ਤੋਂ ਬਾਅਦ ਸੈਸ਼ਨ ਬੁਲਾਇਆ ਜਾ ਰਿਹਾ ਹੈ। ਇਹ ਫੈਸਲਾ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

: :

OTHER EPISODES




























































































































































































































































































RELATED PODCAST


What's Your Reaction?

Facebook Instagram Youtube Android IOS